Skip to content
HeyJared

AUDIO GURBANI @ Jhampur TV

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support.

Podcast · By Gurjit Singh Jhampur · American English · Official site

Indexed episodes, last 90 days
70
Latest publication
Sep 9, 2026
Audience
Checking…
Earliest in this view
Jul 4, 2026

Latest episodes

  1. Episode · Sep 9, 2026

    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ (opens the original)

    Episode notes

    Read excerpt

    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍

  2. Episode · Sep 8, 2026

    |ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ pop (opens the original)

    Episode notes

    Read excerpt

    ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨ

  3. Episode · Sep 7, 2026

    ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ (opens the original)

    Episode notes · Neutral tone

    Read excerpt

    ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰ

  4. Episode · Sep 6, 2026

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ (opens the original)

    Episode notes

    Read excerpt

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ!

  5. Episode · Sep 5, 2026

    ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ (opens the original)

    Episode notes

    Read excerpt

    ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆ

Publishing over time

Last 90 days. Choose a month to open its work.

Recurring subjects

Named in the text we hold. One piece can cover several.

Audience

No verified audience measurement yet.

About this data

Counts cover the work we have indexed. Tone needs enough text and a confident classification. Excerpts and episode notes are not full articles or transcripts.

Identity or attribution wrong? Suggest a correction.

See coverage about AUDIO GURBANI @ Jhampur TV