RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ
ਹਰ ਹਫ਼ਤੇ, ਰੇਡੀਓ ਕੈਨੇਡਾ ਇੰਟਰਨੈਸ਼ਨਲ ਐਨ ਪੰਜਾਬੀ 10-ਮਿੰਟ ਦੇ ਪੋਡਕਾਸਟ ਵਿੱਚ ਮੁੱਖ ਕੈਨੇਡੀਅਨ ਖ਼ਬਰਾਂ ਪੇਸ਼ ਕਰਦਾ ਹੈ।
- Indexed episodes, last 90 days
- 9
- Latest publication
- Sep 10, 2026
- Audience
- Checking…
- Earliest in this view
- Jul 10, 2026
Latest episodes
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 199 : ਸਤੰਬਰ 04, 2026 (opens the original)
Read excerpt
ਨੇਪਾਲ ਵਿਚ ਹੜ੍ਹ ਤ੍ਰਾਸਦੀ ਦੇ ਮੱਦੇਨਜ਼ਰ ਕੈਨੇਡਾ ਭਰ ਵਿਚ ਤੀਜ ਸਮਾਗਮ ਰੱਦ; ਸਰੀ ਦੀ ਮਸਜਿਦ ’ਚ ਨਫ਼ਰਤੀ ਘਟਨਾ, ਕੰਧਾਂ ’ਤੇ ਲਿਖੇ ਇਸਲਾਮ ਵਿਰੋਧੀ ਨਾਅਰੇ; ਕੈਨੇਡਾ ਦਾ ਨਵਾਂ 20 ਡਾਲਰ ਦਾ ਨੋਟ ਜਾਰੀ, ਪਹਿਲੀ ਵਾਰ ਕਿੰਗ ਚਾਰਲਜ਼ ਦੀ ਤਸਵੀਰ ਪੇਸ਼ਕਾਰੀ:ਤਾਬਿਸ਼ ਨਕਵੀ https://www.rcinet.ca/pa/wp-content/uploads/sites/91/2026/09/RCI-Podcast-punjabi-4-sept-2026.mp3
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 198 : ਅਗਸਤ 28, 2026 (opens the original)
Read excerpt
ਅਮਰੀਕੀ ਟੈਰਿਫ਼ ਪ੍ਰਭਾਵੀ ਹੋਏ, ਕੈਨੇਡਾ ਨੇ ਵੀ ਜਵਾਬੀ ਟੈਰਿਫ਼ ਐਲਾਨੇ; ਟਰੰਪ ਵੱਲੋਂ ਲੇਕ ਓਨਟੇਰੀਓ ਦਾ ਨਾਂ ਬਦਲ ਕੇ ’ਲੇਕ ਅਮਰੀਕਾ’ ਰੱਖਣ ਦੇ ਹੁਕਮ ’ਤੇ ਦਸਤਖ਼ਤ: ਗੁਰਪਤਵੰਤ ਸਿੰਘ ਪੰਨੂੰ ਨੂੰ ਜਾਨ ਦੇ ਖ਼ਤਰੇ ਦੀ ਨਵੀਂ ਚੇਤਾਵਨੀ, FBI ਅਤੇ RCMP ਨੇ ਕੀਤਾ ਸਾਵਧਾਨ; ਭਾਰਤੀ ਵਿੱਤ ਮੰਤਰੀ ਨੇ ਕੀਤਾ ਕੈਨੇਡਾ ਦੌਰਾ ਪੇਸ਼ਕਾਰੀ:ਤਾਬਿਸ਼ ਨਕਵੀ https://www.rcinet.ca/pa/wp-content/uploads/sites/91/2026/08/RCI-Podcast-punjabi-28-Aug-2026.mp3
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 197 : ਅਗਸਤ 21, 2026 (opens the original)
Read excerpt
ਕੈਨੇਡਾ ਵਿਚ ਇੱਕ ਹੋਰ ਸਿੱਖ ਕਾਰਕੁਨ ਨੂੰ ਮਿਲੀ ‘ਜਾਨ ਨੂੰ ਖ਼ਤਰੇ’ ਦੀ ਚੇਤਾਵਨੀ; ਟੈਰਿਫ਼ ਡੈੱਡਲਾਈਨ ਦੇ ਮੱਦੇਨਜ਼ਰ ਕੈਨੇਡਾ-ਅਮਰੀਕਾ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀਆਂ ਕੋਸ਼ਿਸ਼ਾਂ ਤੇਜ਼ ਪੇਸ਼ਕਾਰੀ: ਤਾਬਿਸ਼ ਨਕਵੀ https://www.rcinet.ca/pa/wp-content/uploads/sites/91/2026/08/RCI-Podcast-punjabi-21-Aug-2026.mp3
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 196 : ਅਗਸਤ 14, 2026 (opens the original)
Read excerpt
ਕੈਨੇਡਾ ਵਿਚ ਈ-ਸਕੂਟਰ ਹਾਦਸਿਆਂ ਵਿਚ ਵਾਧਾ, 10 ਤੋਂ 15 ਸਾਲ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ; ਹਜ਼ਾਰਾਂ ਕੈਨੇਡੀਅਨਜ਼ ਵੱਲੋਂ ਦੇਸ਼ ਚੋਂ ਅਮਰੀਕੀ ਰਾਜਦੂਤ ਪੀਟ ਹੋਕਸਟਰਾ ਨੂੰ ਕੱਢਣ ਦੀ ਮੰਗ https://www.rcinet.ca/pa/wp-content/uploads/sites/91/2026/08/RCI-Podcast-punjabi-14-Aug-2026.mp3
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 195 : ਅਗਸਤ 7, 2026 (opens the original)
Read excerpt
ਸਿੱਖ ਕਾਰਕੁਨ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਕੈਨੇਡਾ ਨੇ ਸੰਯੁਕਤ ਰਾਸ਼ਟਰ ਨੂੰ ਦਿੱਤਾ ਲਿਖਤੀ ਜਵਾਬ ਟੈਰਿਫ਼ ਰਾਹਤ ਦੇ ਬਦਲੇ ਕੈਨੇਡਾ ਅਮਰੀਕੀ ਸ਼ਰਾਬ ‘ਤੇ ਪਾਬੰਦੀਆਂ ਹਟਾਉਣ ਅਤੇ ਹੋਰ ਰਿਆਇਤਾਂ ਲਈ ਤਿਆਰ: ਸੂਤਰ; ਹਾਈਬ੍ਰਿਡ ਪਾਰਲੀਮੈਂਟ ਨਿਯਮ ਜਾਰੀ ਰਹਿਣ ਜਾਂ ਖ਼ਤਮ ਹੋਣ? ਐਮਪੀਜ਼ ਦੀ ਵੱਖ-ਵੱਖ ਰਾਏ ਪੇਸ਼ਕਾਰੀ:ਤਾਬਿਸ਼ ਨਕਵੀ https://www.rcinet.ca/pa/wp-content/uploads/sites/91/2026/08/RCI-Podcast-punjabi-7-Aug-2026.mp3
Publishing over time
Last 90 days. Choose a month to open its work.
Recurring subjects
Named in the text we hold. One piece can cover several.
Audience
No verified audience measurement yet.
About this data
Counts cover the work we have indexed. Tone needs enough text and a confident classification. Excerpts and episode notes are not full articles or transcripts.
Identity or attribution wrong? Suggest a correction.
See coverage about RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ